News source
Nawan Zamana | Punjabi News | Breaking News
News Update
Subscribe:.rss.atom.json.md
Live Last read · last published · next check
Latest articles
ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਪੀ ਐੱਸ ਸੀ) ਨਾਲ ਸੰਬੰਧਤ ਸੋਸ਼ਲ ਮੀਡੀਆ ਪੋਸਟ ਦੇ ਮਾਮਲੇ ਵਿੱਚ ਮੁਕੇਸ਼ ਕੁਮਾਰ ਵਰਮਾ ਵਿਰੁੱਧ ਐੱਫ ਆਈ ਆਰ ਦਰਜ ਕਰ ਲਈ ਗਈ ਹੈ। ਉਸ ਦਾ ਕਸੂਰ ਇਹ ਹੈ ਕਿ ਉਹ ਆਪਣੇ ‘ਐੱਕਸ’ ਹੈਂਡਲ ‘ਤੇ ਯੂ ਪੀ ਪੀ ਐੱਸ ਸੀ ਭਰਤੀ ਪ੍ਰੀਖਿਆਵਾਂ ਵਿੱਚ ਰਾਖਵੇਂਕਰਨ ਨੂੰ ਲਾਗੂ ਕਰਨ ਵਿੱਚ ਕਥਿਤ […]
ਚੰਡੀਗੜ੍ਹ (ਸੁਰਜੀਤ ਸੁਮਨ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਪੰਜਾਬ-ਭਰ ਵਿੱਚ ਹੜਤਾਲ ‘ਤੇ ਗਏ ਮੁਲਾਜ਼ਮਾਂ ਪ੍ਰਤੀ ਸਖਤ ਰੁਖ ਅਖਤਿਆਰ ਕਰਦਿਆਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਗੱਲਬਾਤ ਹੋਵੇਗੀ। ਮੁੱਖ ਮੰਤਰੀ ਨੇ ‘ਐੱਕਸ’ ‘ਤੇ ਕਿਹਾ, ”ਮੁਲਾਜ਼ਮ ਸਾਡੇ ਪਰਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ… […]
ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਪੰਜਾਬ ਪੁਲਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੁਜ਼ਗਾਰ ਦੇਣ ਅਤੇ ਪੁਲਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾ ਦੱਸਿਆ ਕਿ ਪਿਛਲੇ ਸਾਢੇ […]
ਨਵੀਂ ਦਿੱਲੀ (ਨ ਜ਼ ਸ) ਵਿਦੇਸ਼ ਮੰਤਰਾਲੇ ਨੇ ਵੀਰਵਾਰ ਕਿਹਾ ਕਿ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਤੋਂ ਬਾਅਦ 288 ਭਾਰਤੀ ਅਜੇ ਵੀ ਲਾਪਤਾ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਲਾਪਤਾ ਹੋਏ ਭਾਰਤੀਆਂ ਵਿੱਚ ਉਹ ਲੋਕ ਸ਼ਾਮਲ ਹਨ, ਜੋ ਪਣ-ਬਿਜਲੀ ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਸਨ ਅਤੇ ਨਾਲ ਹੀ ਸੈਲਾਨੀਆਂ ਦੇ ਸਮੂਹ […]
ਜਲੰਧਰ (ਕੇਸਰ)-ਸਥਾਨਕ ਦੇਸ਼ ਭਗਤ ਯਾਦਗਾਰ ਹਾਲ ‘ਚ ਲੱਗ ਰਹੇ ਤਿੰਨ ਰੋਜ਼ਾ ਸਿਖਿਆਰਥੀ ਚੇਤਨਾ ਕੈਂਪ ਦਾ ਆਗਾਜ਼ 28 ਅਗਸਤ ਦੁਪਹਿਰ ਵੇਲੇ ਹੋਏਗਾ ਅਤੇ ਨਿਰੰਤਰ ਚੱਲਣ ਵਾਲਾ ਇਹ ਕੈਂਪ 30 ਅਗਸਤ ਸਵੇਰ ਵੇਲੇ ਆਪਣੀ ਚਰਮ ਸੀਮਾ ‘ਤੇ ਪੁੱਜੇਗਾ। ਇਸ ਕੈਂਪ ਨੂੰ ਕਮੇਟੀ ਦੇ ਮੀਤ ਪ੍ਰਧਾਨ ਡਾ. ਪਰਮਿੰਦਰ, ਜਾਣੇ-ਪਹਿਚਾਣੇ ਵਿਦਵਾਨ, ਰੰਗਕਰਮੀ ਅਤੇ ਲੋਕ ਸਰੋਕਾਰਾਂ ਦੀ ਬਾਂਹ ਫੜ ਕੇ […]
ਸੁਲਤਾਨਪੁਰ ਲੋਧੀ (ਬਲਵਿੰਦਰ ਸਿੰਘ ਧਾਲੀਵਾਲ, ਪ੍ਰਦੀਪ ਸਿੰਘ) ਪੰਜਾਬ ਦੀਆਂ ਭਖਦੀਆਂ ਮੰਗਾਂ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ‘ਤੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਲ ਇੰਡੀਆ […]
ਨਵੀਂ ਦਿੱਲੀ (ਨ ਜ਼ ਸ) ਕਾਂਗਰਸ ਨੇ ਵੀਰਵਾਰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐੱਨ ਸੀ ਐੱਲ ਟੀ) ਵੱਲੋਂ ਮੀਡੀਆ ਕਾਰੋਬਾਰੀ ਸੁਭਾਸ਼ ਚੰਦਰ ਦੇ 22,006 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ 6.5 ਕਰੋੜ ਰੁਪਏ ਦੀ ਅਦਾਇਗੀ ਨੂੰ ਮਨਜ਼ੂਰੀ ਦੇਣ ਦੀ ਨਿੰਦਾ ਕੀਤੀ, ਜਦੋਂ ਕਿ ਭਗੌੜੇ ਭਾਰਤੀ ਕਾਰੋਬਾਰੀ ਵਿਜੇ ਮਾਲਿਆ ਨੇ ਇਸ ਖਬਰ ਦਾ ਜਸ਼ਨ ਮਨਾਇਆ। […]
ਬੈਂਗਲੁਰੂ : 2026 ਦੇ ਗ੍ਰੈਜੂਏਟ ਬੈਚ ਦੇ ਦਾਖਲੇ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦੇਸ਼ ਦੇ ਚੀਫ ਜਸਟਿਸ ਸੂਰੀਆ ਕਾਂਤ ਦੀ ਉਨ੍ਹਾਂ ਦੀ 34ਵੀਂ ਸਾਲਾਨਾ ਕਨਵੋਕੇਸ਼ਨ ਵਿੱਚ ਪ੍ਰਸਤਾਵਤ ਮੌਜੂਦਗੀ ‘ਤੇ ਇਤਰਾਜ਼ ਕਰਨ ਤੋਂ ਬਾਅਦ ਨੈਸ਼ਨਲ ਲਾਅ ਸਕੂਲ ਆਫ ਇੰਡੀਆ ਯੂਨੀਵਰਸਿਟੀ (ਐੱਨ ਐੱਲ ਐੱਸ ਆਈ ਯੂ) ਬੈਂਗਲੁਰੂ ਨੇ 2026 ਦੇ ਗ੍ਰੈਜੂਏਟ ਬੈਚ ਲਈ […]
ਨਵੀਂ ਦਿੱਲੀ (ਨ ਜ਼ ਸ) ਕਾਂਗਰਸ ਨੇ ਵੀਰਵਾਰ ਮੋਦੀ ਸਰਕਾਰ ‘ਤੇ 36,000 ਕਰੋੜ ਰੁਪਏ ਦੇ ਖੰਡ ਘੁਟਾਲੇ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ, ਜਿਸ ਨਾਲ ਤਿਉਹਾਰਾਂ ਦੇ ਸੀਜ਼ਨ ‘ਚ ਜਮ੍ਹਾਖੋਰਾਂ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਫਾਇਦਾ ਹੋਇਆ। ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ ਨੇ ਦੋਸ਼ ਲਗਾਇਆ ਕਿ ਸਰਕਾਰ […]
ਚੰਡੀਗੜ੍ਹ (ਨ ਜ਼ ਸ)-ਪੈਨਸ਼ਨ ਦੇ ਇੱਕ ਮਾਮਲੇ ਵਿੱਚ ਪਿਛਲੇ 25 ਸਾਲਾਂ ਤੋਂ ਲਿਖਤੀ ਜਵਾਬ ਦਾਖਲ ਨਾ ਕਰਨ ਉੱਤੇ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਏ ਜਾਣ ਤੋਂ ਮਹਿਜ਼ ਇੱਕ ਮਹੀਨੇ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮਾਂ ਦੀ ਲਗਾਤਾਰ ਉਲੰਘਣਾ ਕਰਨ ‘ਤੇ 50,000 ਰੁਪਏ ਦਾ ਵਾਧੂ ਜੁਰਮਾਨਾ ਲਗਾ ਦਿੱਤਾ ਹੈ। […]
ਜਲੰਧਰ : ਰੋਜ਼ਾਨਾ ‘ਨਵਾਂ ਜ਼ਮਾਨਾ’ ਦੀ ਸੰਚਾਲਕ ਸੰਸਥਾ ਅਰਜਨ ਸਿੰਘ ਗੜਗੱਜ ਫਾਊਂਡੇਸ਼ਨ ਦੇ ਪ੍ਰਧਾਨ ਕਾਮਰੇਡ ਰਛਪਾਲ ਸਿੰਘ ਬੜਾ ਪਿੰਡ ਦੇ ਛੋਟੇ ਭਰਾ ਗੁਰਚੇਤਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 80 ਸਾਲਾਂ ਦੇ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਰਵਾਰ ਸਮੇਤ ਰਹਿ ਰਹੇ ਸਨ। ਉਹ ਆਪਣੇ ਪਿੱਛੇ ਤਿੰਨ ਲੜਕੀਆਂ ਤੇ ਇੱਕ […]
ਨਵੀਂ ਦਿੱਲੀ (ਨ ਜ਼ ਸ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤ ਦੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਹੈ। ਵੀਡੀਓ ਕਾਨਫਰੰਸਿੰਗ ਜ਼ਰੀਏ ‘ਖੇਡੋ ਇੰਡੀਆ ਡਾਇਲਾਗ’ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ”ਪਲੇਅ ਸਟੇਸ਼ਨਾਂ ਨਾਲੋਂ ਪਲੇਅ ਗਰਾਊਂਡਾਂ ਜ਼ਿਆਦਾ ਮਹੱਤਵਪੂਰਨ ਹਨ। ਇਹ ਤਦ ਹੀ ਸੰਭਵ […]
ਨਵੀਂ ਦਿੱਲੀ : ਮਲਿਕਾਰਜੁਨ ਖੜਗੇ ਨੇ ਕੇਂਦਰ ਦੀ ਈਥਾਨੌਲ ਨੀਤੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਖੰਡ ਦਾ ਉਤਪਾਦਨ ਘਟਿਆ, ਖੰਡ ਦਾ ਸਟਾਕ ਨੌਂ ਸਾਲਾਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਅਤੇ ਆਯਾਤ ਵਧਿਆ, ਜਦੋਂ ਕਿ ਗੰਨੇ ਨੂੰ ਈਥਾਨੌਲ ਮਿਸ਼ਰਣ ਵੱਲ ਮੋੜ ਦਿੱਤਾ ਗਿਆ। ਕਾਂਗਰਸ ਪ੍ਰਧਾਨ ਖੜਗੇ ਨੇ ਸ਼ਨੀਵਾਰ ਖੰਡ ਦੀਆਂ ਵਧਦੀਆਂ ਕੀਮਤਾਂ ਅਤੇ ਘੱਟ […]
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ) ਆਮ ਆਦਮੀ ਪਾਰਟੀ ਪੰਜਾਬ ਨੇ ਸ਼ਨੀਵਾਰ ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਗਠਜੋੜ ਬਾਰੇ ਰੌਲਾ ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਦੀ ਰਾਇ ਨੂੰ ਗੁੰਮਰਾਹ ਕਰਨ ਅਤੇ ਸਭ ਤੋਂ ਮਹੱਤਵਪੂਰਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਬਚਾਅ ਦਾ ਰਸਤਾ ਦੇਣ […]
ਚੰਡੀਗੜ੍ਹ (ਨ ਜ਼ ਸ)-ਆਪ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ਨੀਵਾਰ ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਉਂਸਪਲ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜਰਬਾ ਅਤੇ ਜਨਤਕ ਰਾਬਤਾ ਮਲੇਰਕੋਟਲਾ ਵਿੱਚ ਪਾਰਟੀ ਦੇ […]
ਪਟਿਆਲਾ (ਨ ਜ਼ ਸ) ਪੀ ਆਰ ਟੀ ਸੀ ਵਰਕਰਜ਼ ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ ਤੇ ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖੱਟੜਾ, ਰਾਕੇਸ਼ ਕੁਮਾਰ ਦਤਾਰਪੁਰੀ, ਤਰਸੇਮ ਸਿੰਘ ਅਤੇ ਮੁਹੰਮਦ ਖਲੀਲ ਨੇ ਜਾਰੀ ਬਿਆਨ ਵਿਚ ਦੱਸਿਆ ਕਿ ਪੀ ਆਰ ਟੀ ਸੀ ਦੇ ਪ੍ਰਬੰਧਕਾਂ ਦੀਆਂ ਧੱਕੇਸ਼ਾਹੀਆਂ, ਵਿਤਕਰੇਬਾਜ਼ੀਆਂ, ਮਨਮਰਜ਼ੀਆਂ, ਵਰਕਰਾਂ ਦੇ ਹੱਕਾਂ ਨੂੰ ਕੁਚਲਣਾ, ਕਾਨੂੰਨਾਂ ਦੀ […]
ਵੈਨਕੂਵਰ : ਦੋ ਹਫ਼ਤਿਆਂ ਤੋਂ ਕੈਨੇਡਾ ਤੇ ਅਮਰੀਕਾ ਵਿਚਾਲੇ ਆਪਸੀ ਵਪਾਰਕ ਸਮਝੌਤਾ ਨਵਿਆਉਣ ਨੂੰ ਲੈ ਕੇ ਚੱਲ ਰਹੀ ਗੱਲਬਾਤ ਆਖਰੀ ਮੌਕੇ ਟੁੱਟ ਗਈ । ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਮਝੌਤੇ ਦੇ ਵਿਚਾਰ-ਵਟਾਂਦਰੇ ਲਈ ਭੇਜੀ ਆਪਣੀ ਭਰੋਸੇਯੋਗ ਤੇ ਉੱਚ-ਸ਼ਕਤੀ ਟੀਮ ਵਾਪਸ ਓਟਾਵਾ ਬੁਲਾ ਲਈ ਹੈ। ਉਨ੍ਹਾ ਕਿਹਾ ਕਿ ਹੁਣ ਅਮਰੀਕਾ ਦੇ ਡਾਲਰ ਨਾਲ ਡਾਲਰ […]
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ) ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀਆਂ ਦੇਸ਼ ਤੇ ਆਮ ਲੋਕਾਂ ਵਿਰੋਧੀ ਨੀਤੀਆਂ ਖਿਲਾਫ ਪਹਿਲੀ ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿਚ ਕੀਤੀ ਜਾ ਰਹੀ ‘ਦੇਸ਼ ਬਚਾਓ-ਲੋਕਤੰਤਰ ਬਚਾਓ’ ਰੈਲੀ ਦੀਆਂ ਤਿਆਰੀਆਂ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ। ਕਮਿਊਨਿਸਟ ਆਗੂਆਂ ਨੇ ਕਿਹਾ ਕਿ ਰੈਲੀ ਵਿਚ ਪੰਜਾਬ ਤੋਂ […]
ਚੰਡੀਗੜ੍ਹ : ਪੰਜਾਬ ਵਿੱਚ ਟਰੈਫਿਕ ਚਲਾਨਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ। ਸਾਲ 2021 ਵਿੱਚ ਜਿੱਥੇ ਸਿਰਫ਼ 53,973 ਚਲਾਨ ਹੋਏ ਸਨ, ਉਥੇ ਹੀ 2025 ਵਿੱਚ ਇਹ ਗਿਣਤੀ ਵਧ ਕੇ 20.47 ਲੱਖ ਹੋ ਗਈ, ਜੋ ਚਾਰ ਸਾਲਾਂ ਵਿੱਚ ਲਗਭਗ 38 ਗੁਣਾ ਵੱਧ ਹੈ। ਉਪਰੰਤ 2026 ਦੇ ਮਹਿਜ਼ ਸੱਤ ਮਹੀਨਿਆਂ ਅੰਦਰ ਹੀ ਇਹ ਅੰਕੜਾ […]
ਚੰਡਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿਆਂ ਪਾਲਿਕਾ ਵਿੱਚ ਲਿੰਗ ਪ੍ਰਤੀਨਿਧਤਾ ਦੇ ਮਾਮਲੇ ਵਿੱਚ ਇੱਕ ਨਵਾਂ ਮੀਲ ਪੱਥਰ ਹਾਸਲ ਕੀਤਾ। 9 ਵਧੀਕ ਜੱਜਾਂ ਦੇ ਸਹੁੰ ਚੁੱਕਣ ਦੇ ਨਾਲ ਹਾਈ ਕੋਰਟ ਵਿੱਚ ਮਹਿਲਾ ਜੱਜਾਂ ਦੀ ਗਿਣਤੀ 19 ਹੋ ਗਈ। ਹਾਈ ਕੋਰਟ ਦੇ ਸਦੀ ਤੋਂ ਵੱਧ ਪੁਰਾਣੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਏਨੀ […]
ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨ ਸੀ ਈ ਆਰ ਟੀ) ਨੇ 11ਵੀਂ ਅਤੇ 12ਵੀਂ ਜਮਾਤ ਲਈ ਰਾਜਨੀਤੀ ਸ਼ਾਸਤਰ ਦੀਆਂ ਪਾਠ ਪੁਸਤਕਾਂ ਤਿਆਰ ਕਰਨ ਲਈ ਇੱਕ ਨਵੀਂ ਟੀਮ ਬਣਾਈ ਹੈ। ਇਸ ਟੀਮ ਵਿੱਚ ਘੱਟੋ-ਘੱਟ ਚਾਰ ਮੈਂਬਰ ਅਜਿਹੇ ਹਨ, ਜੋ ਭਾਜਪਾ ਜਾਂ ਇਸ ਨਾਲ ਜੁੜੇ ਸੰਗਠਨਾਂ ਨਾਲ ਜੁੜੇ ਰਹੇ ਹਨ। ਨਵੀਂ ਟੀਮ ਨੂੰ ਇਸ ਸਾਲ […]
ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ‘ਤੇ ਕੇਸ ਦਰਜ ਕਰਨ ਦੀ ਮੰਗ ਦੇ ਮਾਮਲੇ ‘ਤੇ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਸਟੇਸ਼ਨ ਵਿਚ ਐਫ ਆਈ ਆਰ ਦਰਜ ਕਰ ਲਈ ਗਈ ਹੈ। ਪੁਲਸ ਨੇ ਇਸ ਮਾਮਲੇ ਵਿਚ […]
ਸ੍ਰੀ ਮੁਕਤਸਰ ਸਾਹਿਬ (ਸ਼ਮਿੰਦਰਪਾਲ, ਪੂਜਾ, ਕੁਲਭੂਸ਼ਨ ਚਾਵਲਾ) ਨਰੇਗਾ-ਕਮ-ਗਰਾਮ ਜੀ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸ਼ੁੱਕਰਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਇਸ ਤੋਂ ਬਾਅਦ ਮਜ਼ਦੂਰਾਂ ਨੇ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ‘ਤੇ ਧਰਨਾ ਦਿੱਤਾ ਅਤੇ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਦੇ ਨਾਂਅ ਆਪਣਾ ਅਧਿਕਾਰ ਪੱਤਰ ਸੌਂਪਿਆ।ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ […]
ਲੁਧਿਆਣਾ (ਐਮ ਐਸ ਭਾਟੀਆ) ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਸਟੇਟ ਆਫ ਯੂ ਪੀ ਬਨਾਮ ਜੈ ਬੀਰ ਸਿੰਘ ਮਾਮਲੇ ਵਿੱਚ ਉਦਯੋਗਕ ਵਿਵਾਦ ਐਕਟ, 1947 ਅਧੀਨ “ਉਦਯੋਗ”(ਇੰਡਸਟਰੀ) ਦੀ ਪ੍ਰੀਭਾਸ਼ਾ ਨਾਲ ਸੰਬੰਧਤ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦੇ ਫੈਸਲੇ ਨੂੰ ਗੰਭੀਰਤਾ ਨਾਲ ਲਿਆ ਹੈ।ਉਨ੍ਹਾ ਕਿਹਾ ਹੈ ਕਿ ਭਾਵੇਂ ਬਹੁਮਤ ਜੱਜਾਂ (5-4) […]
ਵਿਸ਼ਾਖਾਪਟਨਮ : ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ‘ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਛੇ ਸਾਲਾ ਮਾਸੂਮ ਬੱਚੇ ਦੀ ਜਮਾਤ ਵਿੱਚ ਹੀ ਮੌਤ ਹੋ ਗਈ। ਪੁਲਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਕਿੰਡਰਗਾਰਟਨ (ਕੇ.ਜੀ.) ਦਾ ਵਿਦਿਆਰਥੀ ਆਪਣਾ ਹੋਮਵਰਕ ਚੈੱਕ ਕਰਵਾਉਣ ਲਈ […]
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਲਾਜ ਲਈ ਸ਼ੁੱਕਰਵਾਰ ਤੜਕੇ ਅਡਿਆਲਾ ਜੇਲ੍ਹ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਨ ਤੋਂ ਬਾਅਦ ਮੁੜ ਜੇਲ੍ਹ ਭੇਜ ਦਿੱਤਾ ਗਿਆ ਹੈ। ਖਾਨ ਨੂੰ ਇਸਲਾਮਾਬਾਦ ਦੇ ਸ਼ਿਫ਼ਾ ਇੰਟਰਨੈਸ਼ਨਲ ਹਸਪਤਾਲ ਵਿੱਚ ਅਦਾਲਤ ਦੇ 18 ਅਗਸਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਦਾਖ਼ਲ […]
ਕੋਲਕਾਤਾ (ਨ ਜ਼ ਸ) ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਕੋਲਕਾਤਾ ਵਿੱਚ ਪ੍ਰਚੂਨ ਖੰਡ ਦੀਆਂ ਕੀਮਤਾਂ 70 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈਆਂ ਹਨ। ਵਪਾਰੀਆਂ ਨੇ ਖੰਡ ਤੇ ਗੁੜ ਦੀਆਂ ਕੀਮਤਾਂ ਹੋਰ ਵਧਣ ਦੀ ਚੇਤਾਵਨੀ ਦਿੱਤੀ ਹੈ। ਕੇਂਦਰ ਵੱਲੋਂ ਖੰਡ ਮਿੱਲਾਂ ਨੂੰ ਦਸ ਲੱਖ ਟਨ ਕੱਚੀ ਖੰਡ ਆਯਾਤ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਵੀ ਕੀਮਤਾਂ […]
ਪਾਰਟੀ ਛੱਡਣ ਤੋਂ ਬਾਅਦ ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ ਅੰਨਾਮਲਾਈ ਨੇ ਮੋਦੀ ਸਰਕਾਰ ਦੀਆਂ ਨੀਤੀਆਂ ‘ਤੇ ਖੁੱਲ੍ਹ ਕੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਗੁਜਰਾਤ ਨੂੰ ਹੀ ਵੱਡੇ ਨਿਵੇਸ਼, ਏ ਆਈ ਕੰਪਨੀਆਂ, ਸੈਮੀਕੰਡਕਟਰ ਪ੍ਰੋਜੈਕਟ ਅਤੇ ਕੌਮਾਂਤਰੀ ਟੂਰਨਾਮੈਂਟ ਮਿਲਦੇ ਰਹਿੰਦੇ ਹਨ, ਤਾਂ ਇਹ ਪੂਰੇ ਦੇਸ਼ ਲਈ ਵਿਕਾਸ ਦਾ ਮਾਡਲ ਨਹੀਂ ਹੋ ਸਕਦਾ। ਦੇਸ਼ ਦੇ ਲੋਕ ਸਭ […]
ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਖੰਡ 20 ਰੁਪਏ ਪ੍ਰਤੀ ਕਿੱਲੋ […]
ਨਵੀਂ ਦਿੱਲੀ : ਮਣੀਪੁਰ ਕਾਂਗਰਸ ਦੇ ਮੁਖੀ ਓ ਇਬੋਬੀ ਸਿੰਘ ਨੇ ਕਿਹਾ ਕਿ ਅਸਲ ਮੁੱਦਾ ਕੇਂਦਰ ਦੀ ਰਾਜ ਦੇ ਲੋਕਾਂ ਦੀਆਂ ਇੱਛਾਵਾਂ ਪ੍ਰਤੀ ਅਣਦੇਖੀ ਹੈ। ਇਬੋਬੀ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਕੋਲ ਵਚਨਬੱਧਤਾ ਅਤੇ ਦ੍ਰਿੜ੍ਹਤਾ ਹੈ, ਤਾਂ ਉਹ ਰਾਜ ਨਾਲ ਸੰਬੰਧਤ ਕਿਸੇ ਵੀ ਮੁੱਦੇ ਨੂੰ ਦੋ ਤੋਂ ਤਿੰਨ ਮਹੀਨਿਆਂ ਵਿੱਚ ਹੱਲ ਕਰ […]
ਤ੍ਰਿਸ਼ੂਰ (ਨ ਜ਼ ਸ) ਉੱਘੇ ਫਿਲਮੀ ਅਦਾਕਾਰ ਪ੍ਰਕਾਸ਼ ਰਾਜ ਨੇ ਵੀਰਵਾਰ ਕਿਹਾ ਕਿ ਨੀਟ ਪੇਪਰ ਲੀਕ ਦੇ ਖਿਲਾਫ ਨੌਜਵਾਨਾਂ ਦੇ ਪ੍ਰੋਟੈੱਸਟ ਦੇ ਬਾਅਦ ਦੇਸ਼ ਵਿੱਚ ਫਾਸ਼ੀਵਾਦੀ ਸ਼ਾਸਨ ਆਪਣੇ ਅੰਤ ਦੇ ਨੇੜੇ ਹੈ ਅਤੇ ਨੌਜਵਾਨ ਇਹ ਯਕੀਨੀ ਬਣਾਉਣ ਕਿ ਅਜਿਹੀਆਂ ਤਾਕਤਾਂ ਦੁਬਾਰਾ ਸੱਤਾ ਵਿੱਚ ਨਾ ਆਉਣ। ਕੇਰਲਮ ਦੇ ਤ੍ਰਿਸੂਰ ਵਿੱਚ ਡੈਮੋਕ੍ਰੇਟਿਕ ਯੂਥ ਫੈਡਰੇਸ਼ਨ ਆਫ ਇੰਡੀਆ ਦੇ […]
ਚੰਡੀਗੜ੍ਹ (ਗੁਰਜੀਤ ਬਿੱਲਾ) ਇਪਟਾ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਚੋਣ ਵਿੱਚ ਗਰੈਜੂਏਟ ਚੋਣ ਹਲਕੇ ਤੋਂ ਚੋਣ ਲੜ ਰਹੇ ਪੰਜਾਬੀ ਕਵੀ, ਆਲੋਚਕ, ਚਿੰਤਕ, ਸਾਹਿਤਕ ਜਥੇਬੰਦੀਆਂ ਦੇ ਅਣਥਕ ਕਾਮੇ ਅਤੇ ਪੰਜਾਬ ਯੂਨੀਵਿਰਸਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫੈਸਰ ਅਤੇ ਮੁਖੀ ਰਹੇ ਡਾ. ਸੁਖਦੇਵ ਸਿੰਘ ਸਿਰਸਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ […]
ਪਟਆਿਲਾ (ਰਾਜੰਿਦਰ ਸੰਿਘ ਥੰਿਦ)-ਕੌਮੀ ਇਨਸਾਫ ਮੋਰਚੇ ਵੱਲੋਂ ੨੧ ਅਗਸਤ ਨੂੰ ਸਵੇਰੇ ੭ ਵਜੇ ਤੋਂ ਲੈ ਕੇ ਦੁਪਹਰਿ ੨ ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਆਿ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ ਅਤੇ ਐਮਰਜੈਂਸੀ ਸੇਵਾਵਾਂ ਬਹਾਲ ਰਹਣਿਗੀਆਂ। ਪ੍ਰੈੱਸ ਕਾਨਫਰੰਸ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਹਾ ਕ ਿਬੰਦੀ ਸੰਿਘਾਂ ਨੂੰ ਰਹਾਅ ਕਰਨ ਦੀ ਥਾਂ […]
ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਰਾਹਤ ਫੰਡ (ਪੀ ਐੱਮ ਕੇਅਰਜ਼ ਫੰਡ) ਦਾ ਕੁੱਲ ਫੰਡ ਵਿੱਤੀ ਸਾਲ 2024-25 ਵਿੱਚ ਵਧ ਕੇ 8,452.07 ਕਰੋੜ ਹੋ ਗਿਆ। ਇਹ ਪਿਛਲੇ ਵਿੱਤੀ ਸਾਲ ਦੇ 7,173.03 ਕਰੋੜ ਨਾਲੋਂ ਲੱਗਭੱਗ 17.8 ਫੀਸਦੀ ਵੱਧ ਹੈ। ਇਸ ਸਮੇਂ ਦੌਰਾਨ ਘਰੇਲੂ ਅਤੇ ਵਿਦੇਸ਼ੀ ਦੋਵਾਂ ਦਾਨਾਂ ਵਿੱਚ ਗਿਰਾਵਟ ਆਈ, ਪਰ ਫੰਡ ਤੋਂ ਖਰਚ […]
ਐਮਸਟਲਵੀਨ (ਹਾਲੈਂਡ)-ਹਾਕੀ ਵਿਸ਼ਵ ਕੱਪ ਦੇ ਇਕ ਅਹਿਮ ਮੈਚ ਵਿਚ ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਅੱਗਲੇ ਦੌਰ ਵਿਚ ਪ੍ਰੇਵਸ਼ ਕਰ ਲਿਆ ਹੈ। ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਪਾਕਿਸਤਾਨੀ ਖਿਡਾਰੀਆਂ ਦੀ ਹਰ ਕੋਸ਼ਿਸ ਨੂੰ ਨਾਕਾਮ ਕਰ ਦਿੱਤਾ। ਪਹਿਲੇ ਕੁਆਰਟਰ ‘ਚ ਭਾਰਤ 2-0 ਨਾਲ ਅੱਗੇ ਸੀ। ਦੂਜੇ ਕੁਆਰਟਰ ‘ਚ ਬਹੁਤ ਤੇਜ […]
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਾਜਪਾ ਦੇ ਪੰਜਾਬ ਵਿੱਚ ਪੈਰ ਨਹੀਂ ਲੱਗ ਰਹੇ ਹਨ, ਇਸੇ ਕਰਕੇ ਉਹ ਜੈਨ ਅਤੇ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰਨ ਲੱਗੀ ਹੋਈ ਹੈ। ਭਾਜਪਾ ਜਮਹੂਰੀਅਤ-ਵਿਰੋਧੀ […]
ਨਵੀਂ ਦਿੱਲੀ (ਨ ਜ਼ ਸ) : ਭਾਜਪਾ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੇ ਬਾਬਾ ਰਾਮਦੇਵ ਵੱਲੋਂ ਉਸ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਬੁੱਧਵਾਰ ਤਿੱਖਾ ਹਮਲਾ ਕਰਦਿਆਂ ਕਿਹਾ, ‘ਬਾਬਾ ਜੀ ਮੇਰੀ ਜਵਾਨੀ ਜਾਂ ਬੈੱਡਰੂਮ ਬਾਰੇ ਸੁਪਨੇ ਨਾ ਦੇਖੋ। ਘੱਟੋ ਘੱਟ ਮੈਨੂੰ ਸੁਪਰੀਮ ਕੋਰਟ ਨੇ ਕਦੇ ਝਿੜਕਿਆ ਨਹੀਂ। (ਪਤੰਜਲੀ ਦਾ ਮਾਲਕ ਰਾਮਦੇਵ ਆਪਣੇ ਉਤਪਾਦਾਂ ਨੂੰ […]
ਪਟਿਆਲਾ (ਨ ਜ਼ ਸ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੰਗਲਵਾਰ ਰਾਤ ਅੱਠ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਵਿਦਿਆਰਥੀ ਵਧੀ ਹੋਈ ਫੀਸ ਵਾਪਸ ਲੈਣ ਅਤੇ ਹੋਰ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦੀ ਰਿਹਾਇਸ਼ ਵੱਲ ਇੱਕ ‘ਜਾਗੋ’ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਮੌਕੇ ‘ਤੇ […]
ਇਸਲਾਮਾਬਾਦ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ ਟੀ ਆਈ) ਦੇ ਸੰਸਥਾਪਕ ਇਮਰਾਨ ਖਾਨ ਨੇ ਅਡਿਆਲਾ ਜੇਲ੍ਹ ਵਿੱਚ ਆਪਣੀ ਪਤਨੀ ਬੁਸ਼ਰਾ ਬੀਬੀ ਅਤੇ ਭੈਣ ਨੂਰੀਨ ਨਿਆਜ਼ੀ ਨਾਲ ਮੁਲਾਕਾਤ ਕੀਤੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਭੈਣ ਨੂਰੀਨ ਨਿਆਜ਼ੀ ਲਗਭਗ 9 ਮਹੀਨਿਆਂ ਵਿੱਚ ਪਹਿਲੀ ਵਾਰ ਇਮਰਾਨ ਖਾਨ ਨੂੰ ਮਿਲੇ। ਉਨ੍ਹਾਂ ਦੀ ਮੁਲਾਕਾਤ ਲਗਭਗ 15 […]
ਸ੍ਰੀਨਗਰ : ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਬੁੱਧਵਾਰ ਕਿਹਾ ਕਿ ਅਮਰੀਕਾ ਜੰਮੂ-ਕਸ਼ਮੀਰ ਲਈ ਜਾਰੀ ਟਰੈਵਲ ਐਡਵਾਈਜ਼ਰੀ ਦੀ ਸਮੀਖਿਆ ਕਰੇਗਾ, ਕਿਉਂਕਿ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਖੇਤਰ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਕਦਮ ਚੁੱਕੇ ਹਨ। ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਦਿਨਾਂ ਦੌਰੇ ‘ਤੇ ਬੁੱਧਵਾਰ ਨੂੰ ਸ੍ਰੀਨਗਰ ਪਹੁੰਚੇ ਗੋਰ ਨੇ ਉਮਰ […]
ਚੰਡੀਗੜ੍ਹ. (ਗੁਰਜੀਤ ਬਿੱਲਾ) : ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਮੈਂਬਰਾਂ ਜਸਪ੍ਰੀਤ ਸਿੰਘ ਉਰਫ ਜਸ ਬਹਿਬਲ (ਫਰੀਦਕੋਟ) ਅਤੇ ਅਜੇ ਸਿੰਘ ਤੇ ਪਵਨਦੀਪ ਸਿੰਘ (ਸ੍ਰੀ ਗੰਗਾਨਗਰ) ਨੂੰ ਮਲੇਸ਼ੀਆ ਤੋਂ ਭਾਰਤ ਡਿਪੋਰਟ ਕਰਵਾ ਕੇ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਪੁਲਸ ਨੇ ਗ੍ਰਿਫਤਾਰ ਕਰਕੇ ਪੰਜਾਬ […]
ਨਵੀਂ ਦਿੱਲੀ (ਨ ਜ਼ ਸ) : ਸੁਪਰੀਮ ਕੋਰਟ ਨੇ ਬੁੱਧਵਾਰ ਫੈਸਲਾ ਸੁਣਾਇਆ ਕਿ ਬਜ਼ੁਰਗ ਨਾਗਰਿਕ ਆਪਣੇ ਬੱਚਿਆਂ ਨੂੰ ਆਪਣੀ ਜਾਇਦਾਦ ਤੋਂ ਬੇਦਖਲ ਕਰ ਸਕਦੇ ਹਨ। ਅਦਾਲਤ ਨੇ ਕਿਹਾ ਕਿ ਵਧਦੀ ਉਮਰ ਅਸੁਰੱਖਿਆ ਜਾਂ ਅਪਮਾਨ ਦੀ ਨਿਸ਼ਾਨੀ ਨਹੀਂ ਹੋਣੀ ਚਾਹੀਦੀ। ਹਰ ਵਿਅਕਤੀ ਨੂੰ ਆਪਣੀ ਪੂਰੀ ਜ਼ਿੰਦਗੀ ਮਾਣ ਨਾਲ ਜਿਊਣ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਇਲਾਹਾਬਾਦ […]
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੂੰ ਰਾਧਾਕ੍ਰਿਸ਼ਨਨ ਪੈਨਲ ਅਤੇ ਨੰਦਨ ਨੀਲੇਕਣੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਨੋਟ ਕੀਤਾ ਕਿ ਨੀਟ ਪ੍ਰੀਖਿਆਵਾਂ ਵਿੱਚ ਸੁਧਾਰਾਂ ਨੂੰ ਸੰਸਥਾਗਤ ਬਣਾਉਣ ਦੀ ਲੋੜ ਹੈ। ਜਸਟਿਸ ਪੀ ਐੱਸ ਨਰਸਿਮਹਾ […]