Blog
Prime Asia News
Tuhada Apna Tuhade Layi
Subscribe:.rss.atom.json.md
Live Last read · last published · next check
Latest posts
ਚੰਡੀਗੜ੍ਹ, 14 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ ‘ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, […] The post ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ…
ਕਪੂਰਥਲਾ, 14 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਕਪੂਰਥਲਾ ਵਿਚੋਂ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਮਾਂ ਨੇ ਆਪਣੇ ਤਿੰਨ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਹ ਘਟਨਾ ਪਿੰਡ ਮਲੂ ਕਾਦਰਾਬਾਦ ਵਿੱਚ ਵਾਪਰੀ। ਇਸ ਘਟਨਾ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਲਵਕੁਸ਼ ਕੁਮਾਰ ਰੋਜ਼ਾਨਾਂ ਦੀ ਤਰ੍ਹਾਂ ਰਾਤ ਨੂੰ ਖੇਤਾਂ ਵਿਚੋਂ ਕੰਮ […] The post ਕਪੂਰਥਲਾ ’ਚ ਤਿੰਨ ਬੱਚਿਆਂ ਸਮੇਤ ਮਾਂ ਨੇ ਖਾਂਦਾ ਜ਼ਹਿਰ appeared first on Prime Asia News .
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ […] The post ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ…
ਚੰਡੀਗੜ੍ਹ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ […] The post ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ…
ਚੰਡੀਗੜ੍ਹ, 8 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […] The post ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ…
ਚੰਡੀਗੜ੍ਹ, 6 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਪੂਰੀ […] The post ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ’ ਮੁਹਿੰਮ ਕੀਤੀ ਤੇਜ਼ : ਡਾ. ਬਲਜੀਤ ਕੌਰ appeared…
ਚੰਡੀਗੜ੍ਹ, 06 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਈ.ਐਨ.ਟੀ. (ਕੰਨ, ਨੱਕ ਅਤੇ ਗਲੇ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਚੰਗੀ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਅਸਮਰੱਥ ਵਿਅਕਤੀ ਜਾਂ ਤੰਬਾਕੂ ਦੀ ਵਰਤੋਂ ਕਾਰਨ ਲੰਬੇ ਸਮੇਂ ਤੱਕ ਮੂੰਹ ਦੇ ਅਲਸਰ ਨੂੰ ਨਜ਼ਰਅੰਦਾਜ਼ ਕਰਨ ਵਾਲਾ […] The post ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ…
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ […] The post ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ…
ਚੰਡੀਗੜ੍ਹ, 4 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਚੰਡੀਗੜ੍ਹ ਦੇ ਇੰਡਸਟਰੀਅਲ ਖੇਤਰ ਫੇਜ਼ 2 ਵਿੱਚ ਅੱਜ ਇਕ ਪੁਰਾਣੀ ਇਮਾਰਤ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠ ਕੁਝ ਲੋਕ ਦੱਬੇ ਹੋ ਸਕਦੇ ਹਨ। ਘਟਨਾ ਦਾ ਪਤਾ ਚਲਦਿਆਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਉਤੇ ਪਹੁੰਚ ਗਏ। ਰਾਹਤ ਕਾਰਜ ਸ਼ੁਰੂ ਕਰ ਦਿੱਤੇ […] The post ਚੰਡੀਗੜ੍ਹ ’ਚ ਡਿੱਗੀ ਇਮਾਰਤ, ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ appeared first on Prime Asia News .
ਚੰਡੀਗੜ੍ਹ,04 ਜੁਲਾਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ : ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ […] The post ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ…