Blog
Sikh Siyasat News | News, Opinion, Articles in Punjabi
Subscribe:.rss.atom.json.md
Overdue Last read · last published · next check
Last read 3 days ago, longer than this feed's 1 day schedule.
Latest posts

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ, ਨਫ਼ਰਤ ਅਤੇ ਗਲਤ ਜਾਣਕਾਰੀ ਦੇ ਵਧਦੇ ਮਾਹੌਲ ’ਤੇ ਚਿੰਤਾ ਪ੍ਰਗਟਾਈ। The post ਐਡਮਿੰਟਨ ਗੁਰਦੁਆਰਾ ਹਮਲੇ ‘ਤੇ ਰੋਹ; ਸਿੱਖ ਫੈਡਰੇਸ਼ਨ ਵੱਲੋਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ ‘ਤੇ ਨਿਸ਼ਾਨਾ appeared first on Sikh Siyasat News | News, Opinion, Articles in…

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ ਹੈ। The post ਪੰਜਾਬੀ ਮਾਂ-ਬੋਲੀ ਦੀ ਸੇਵਾ: ਸਿੱਖ ਸਿਆਸਤ ਦੀ ‘ਲਿਰੂਪ-ਬਦਲੂ’ ਸੇਵਾ ਵਿੱਚ ‘ਗੋਲਡ’ ਤੇ ‘ਨੂਰ’ ਲਿਰੂਪਾਂ ਦਾ ਵਾਧਾ ਹੋਇਆ appeared first on Sikh Siyasat News | News, Opinion, Articles in Punjabi .

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ। The post ਗੁਰਧਾਮਾਂ ਦੇ ਦਰਸ਼ਨ ਦੀਦਾਰੇ ਅਤੇ ਸੱਤਾ ਦਾ ਸਪਸ਼ਟ ਰੁਖ appeared first on Sikh Siyasat News | News, Opinion, Articles in Punjabi .

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ ਹੈ। The post ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ appeared first on Sikh Siyasat News | News, Opinion, Articles in Punjabi .

ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ ਤੋਂ ਵਾਪਸ ਭੇਜਣ (ਡਿਪੋਟ) ਤੋਂ ਬਾਅਦ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। The post ‘ਐਨ ਆਈ ਏ’ ਦੇ ‘ਯੂਏਪੀਏ’ ਮਾਮਲੇ ‘ਚ ਕੁਲਬੀਰ ਸਿੰਘ ਨੂੰ ਮਿਲੀ ਜ਼ਮਾਨਤ appeared first on Sikh Siyasat News | News, Opinion, Articles in Punjabi .

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। The post ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਯੋਗਦਾਨ ਵਿਸ਼ੇ ’ਤੇ ਵਿਸ਼ੇਸ਼ ਸਮਾਗਮ appeared first on Sikh Siyasat News | News, Opinion, Articles in Punjabi .

ਭਾਰਤ ਵਿੱਚ ਸੋਸ਼ਲ ਮੀਡੀਆ ਰੋਕ ਦੇ ਹੁਕਮਾਂ ਦੀ ਝੜੀ ਜਾਰੀ ਹੈ। ਮਾਰਚ ਤੋਂ ਜੁਲਾਈ 2026 ਦੌਰਾਨ 1.95 ਲੱਖ ਤੋਂ ਵੱਧ ਹੁਕਮ ਜਾਰੀ ਹੋਏ, ਜਿਨ੍ਹਾਂ ਵਿੱਚ ਇੰਸਟਾਗ੍ਰਾਮ ਅਤੇ ਫੇਸਬੁੱਕ ਸਭ ਤੋਂ ਵੱਧ ਨਿਸ਼ਾਨੇ ’ਤੇ ਰਹੇ। The post ਸਰਕਾਰ ਦੇ ‘ਰੋਕਾਂ ਦੇ ਹੁਕਮਾਂ’ ਦੀ ਝੜੀ: ਹਰ 68 ਸੈਕਿੰਡ ‘ਚ ਨਵਾਂ ਹੁਕਮ, ਇੰਸਟਾਗ੍ਰਾਮ ‘ਤੇ ਸਭ ਤੋਂ ਵੱਧ ਸਖਤੀ appeared first on Sikh Siyasat News | News, Opinion, Articles in Punjabi .

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ। The post ਸਿੱਖ ਸੰਘਰਸ਼ ਦਾ ਗੁੰਮਨਾਮ ਨਾਇਕ: ਭਾਈ ਸੁਰਿੰਦਰਪਾਲ ਸਿੰਘ appeared first on Sikh Siyasat News | News, Opinion, Articles in Punjabi .

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ। The post ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸਿੱਖ ਰਾਜ ਨੂੰ ਸਮਰਪਿਤ ਸ਼ੇਰੇ ਪੰਜਾਬ ਪੰਜਾਬੀ ਸਭਾ ਦਾ ਸਲਾਨਾ ਸਮਾਗਮ appeared first on Sikh Siyasat News | News, Opinion, Articles in Punjabi .

ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ The post ਨਾਂਦੇੜ ਵਿਖੇ ਸੁਖਬੀਰ ਬਾਦਲ ਤੇ ਹਮਲਾ ਹੋਇਆ appeared first on Sikh Siyasat News | News, Opinion, Articles in Punjabi .

ਹਾਲ ਹੀ ਵਿੱਚ ਅਕਾਲ ਕੌਂਸਲ ਦੇ ਇੱਕ ਪ੍ਰਬੰਧਕ ਵੱਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਬਰਨਾਲਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦੇ ਮਾਮਲੇ ’ਤੇ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। The post ਹੁਣ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦਾ ਮਸਲਾ ਉਭਰਿਆ appeared first on Sikh Siyasat News | News, Opinion, Articles in Punjabi .