News source
Punjabi Akhar ( ਪੰਜਾਬੀ ਅੱਖਰ )
Latest News | Breaking News
Subscribe:.rss.atom.json.md
Live Last read · last published · next check
Latest articles

Nikhil Gupta Sentencing: ਸਿੱਖ ਵੱਖਵਾਦੀ ਆਗੂ ਦੇ ਮਾਮਲੇ ਵਿਚ ਨਜ਼ਰਬੰਦ ਹੈ ਨਿਖਿਲ ਗੁਪਤਾ; ਪਹਿਲਾ 25 ਸਤੰਬਰ ਨੂੰ ਹੋਣੀ ਸੀ ਸੁਣਵਾਈ Pannun Murder Plot: ਅਮਰੀਕਾ ਦੀ ਇੱਕ ਸੰਘੀ ਅਦਾਲਤ ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਕਬੂਲ ਕਰਨ ਵਾਲੇ ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਸਜ਼ਾ ਸੁਣਾਏਗੀ। ਨਿਊਯਾਰਕ ਦੇ ਸਦਰਨ ... Read more The post Gurpatwant Singh Pannun ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ’ਚ 20 ਨਵੰਬਰ ਨੂੰ ਸਜ਼ਾ…

ਨਿਊਯਾਰਕ ’ਚ 80ਵੇਂ ਆਜ਼ਾਦੀ ਦਿਹਾੜੇ ਦਾ ਸ਼ਾਨਦਾਰ ਜਸ਼ਨ; ਭਾਰਤ-ਅਮਰੀਕੀ ਭਾਈਚਾਰੇ ਨੇ ਗਿਨੀਜ਼ ਬੁੱਕ ਵਿੱਚ ਦਰਜ ਕਰਵਾਇਆ ਨਵਾਂ ਇਤਿਹਾਸ ਅਮਰੀਕਾ ਦੇ ਨਿਊਯਾਰਕ ਵਿੱਚ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦਾ ਸਮਾਪਨ ਇੱਕ ਇਤਿਹਾਸਕ ਵਿਸ਼ਵ ਰਿਕਾਰਡ ਨਾਲ ਹੋਇਆ। ਅਮਰੀਕਾ ਦੀ ਸਥਾਪਨਾ ਦੀ 250ਵੀਂ ਵਰ੍ਹੇਗੰਢ ਦੇ ਸਨਮਾਨ ਵਿੱਚ 1,300 ਤੋਂ ਵੱਧ ਅਮਰੀਕੀ ਝੰਡਿਆਂ ਦੀ ਮਦਦ ਨਾਲ 250 ... Read more The post ਭਾਰਤ-ਅਮਰੀਕਾ ਦੋਸਤੀ ਦੀ ਨਵੀਂ ਮਿਸਾਲ: ਤਿਰੰਗੇ ਦੇ ਰੰਗਾਂ ’ਚ ਰੰਗੀ ਐਂਪਾਇਰ…

Punjab BJP District Incharges: ਪੰਜਾਬ ਭਾਜਪਾ ਨੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜ ਅਤੇ ਸਹੀ ਇੰਚਾਰਜ ਐਲਾਨੇ ਸੰਗਠਨ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਤਾਇਨਾਤ ਕੀਤੇ ਸੀਨੀਅਰ ਆਗੂ ਪੰਜਾਬ ਭਾਜਪਾ ਵੱਲੋਂ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ ਕੀਤਾ ਗਿਆ ... Read more The post Punjab BJP District Incharges: ਪੰਜਾਬ ਭਾਜਪਾ ਨੇ ਪਾਰਟੀ ਦੇ 36 ਜ਼ਿਲ੍ਹਿਆਂ ਦੇ ਇੰਚਾਰਜ…

ਵੀਰਵਾਰ ਸ਼ਾਮ 7 ਵਜੇ ਵਾਪਰਿਆ ਸੀ ਹਾਦਸਾ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਮਾਇਆਪੁਰ (ਪਿਪਲਕੋਟੀ) ਸਥਿਤ ਟਿਹਰੀ ਹਾਈਡਰੋ ਡਿਵੈਲਪਮੈਂਟ ਕਾਰਪੋਰੇਸ਼ਨ (ਟੀ ਐੱਚ ਡੀ ਸੀ) ਸੁਰੰਗ ਵਿੱਚ 13 ਅਗਸਤ ਨੂੰ ਵਾਪਰੇ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਲਾਪਤਾ ਹੋਏ ਇੱਕ ਹੋਰ ਮਜ਼ਦੂਰ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦਕਿ ਸੁਰੰਗ ... Read more The post Chamoli Tunnel Tragedy: ਇੱਕ ਹੋਰ ਲਾਪਤਾ ਮਜ਼ਦੂਰ ਦੀ ਲਾਸ਼ ਬਰਾਮਦ, ਦੋ ਦੀ ਭਾਲ ਜਾਰੀ first…

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਦੇਸ਼ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਵਿਦਿਆਰਥੀਆਂ ਨੇ ਫੈਂਸੀ ਡਰੈਸ ਮੁਕਾਬਲੇ ਚ ਹਿੱਸਾ ਲੈ ਕੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਕ ਪਹਿਰਾਵਿਆਂ ਨੂੰ ਪੇਸ਼ ਕੀਤਾ ਇਸ ਤੋਂ ਇਲਾਵਾ ਵਿਦਿਆਰਥੀਆਂ ... Read more The post ਸ਼੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮ ਨਗਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ first…

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ’ਚ ਫਿਰ ਛਿੜੀ ਸਿਆਸੀ ਜੰਗ ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਘਮਾਸਾਨ ਅਤੇ ਟਿਕਟਾਂ ਦੀ ਵੰਡ ਨੂੰ ਲੈ ਕੇ ਖਿੱਚੋਤਾਣ ਇੱਕ ਵਾਰ ਫਿਰ ਨਜ਼ਰ ਆ ਰਹੀ ਹੈ। ਗੁਰਦਾਸਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ (MP) ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ... Read more The post Punjab Congress Clash: ‘ਜੇ ਜਿੱਤਣ ਦੀ ਸਮਰੱਥਾ ਹੋਵੇ ਤਾਂ ਪਰਿਵਾਰ ’ਚ 2 ਨਹੀਂ, 4 ਟਿਕਟਾਂ ਵੀ ਮਿਲ…

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕਿਸੇ ਵੀ ਸਾਜ਼ਿਸ਼ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਮੁੱਖ ਮੰਤਰੀ ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ... Read more The post ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ: CM ਮਾਨ…

ਬਠਿੰਡਾ ’ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਜਗਰੂਪ ਗਿੱਲ ਤੇ ਅਮਰਜੀਤ ਮਹਿਤਾ ’ਚ ਤਲਖ਼ੀ ਬਠਿੰਡਾ ’ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਮੌਕੇ ਰਾਸ਼ਟਰੀ ਗੀਤ ਤੋਂ ਐਨ ਪਹਿਲਾਂ ਸਿਆਸੀ ਤਲਖ਼ੀ ਦੀ ਗੂੰਜ ਪਈ। ਜਦੋਂ ਸਮਾਗਮ ਸਿਖਰ ’ਤੇ ਪਹੁੰਚੇ ਤਾਂ ਹਲਕਾ ਵਿਧਾਇਕ ਜਗਰੂਪ ਗਿੱਲ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦਰਮਿਆਨ ਨਜ਼ਰਾਂ ਦਾ ਭੇੜ ਹੋਇਆ। ਵਿਧਾਇਕ ... Read more The post ਬਿਨ ਬੋਲਿਆ ਯੁੱਧ: ਕਿਉਂ ਘੂਰ-ਘੂਰ ਕੇ ਵੇਂਹਦੇ ਹੋ…! first appeared on Punjabi Akhar…

ਗੁਰਦਾਸਪੁਰ, 14 ਅਗਸਤ :- ਸੱਭਿਆਚਾਰਕ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਭਾਰਤ ਵਿੱਚ ਕਲਾ ਅਤੇ ਸੰਸਕ੍ਰਿਤੀ ਨੂੰ ਪਰੁਤਸਾਹਿਤ ਅਤੇ ਸੰਗਰਸ਼ਨ ਕਰਨ ਵਾਲੇ ਕਲਾਕਾਰਾਂ ਅਤੇ ਬੁੱਧੀਜੀਵੀਆਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸੰਗੀਤ ਨਾਟਕ ਅਕੈਡਮੀ ਨਵੀਂ ਦਿੱਲੀ ਵੱਲੋਂ ਵਿਗਿਆਨ ਭਵਨ ਨਵੀਂ ਦਿੱਲੀ ਵਿੱਚ ਸੰਗੀਤ ਨਾਟਕ ਅਲੰਕਰਨਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕੀਤਾ ਗਿਆ। ਸ਼੍ਰੀਮਤੀ ਦਰੋਪਦੀ ਮੁਰਮੋ ... Read more The post ਖੇਤੀਬਾੜੀ ਵਿਸਤਾਰ ਅਫਸਰ ਹਰਮਨਪ੍ਰੀਤ ਸਿੰਘ, ਭਾਰਤ…

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ... Read more The post “ਮੈਂ ਡਰਿਆ ਨਹੀਂ…” : ਹਮਲੇ ਤੋਂ ਬਾਅਦ Sukhbir Badal ਦਾ ਪਹਿਲਾ ਬਿਆਨ first appeared on Punjabi Akhar ( ਪੰਜਾਬੀ…